Author: admin
-
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਦਾ ਵੱਡਾ ਬਿਆਨ ਆਇਆ
ਕੈਨੇਡਾ ਇੰਟਰਨੈਸ਼ਨਲ ਸਟੂਡੈਂਟਸ ਨੂੰ ਬੁਲਾਉਣਾ ਘੱਟ ਕਰੇਗਾ। ਇਸ ਬਾਰੇ ਸੰਕੇਤ ਤਾਂ ਇਮੀਗ੍ਰੇਸ਼ਨ ਵਿਭਾਗ ਕਾਫੀ ਚਿਰ ਤੋਂ ਦਿੰਦਾ ਆ ਰਿਹਾ। ਪਰ ਇਸ ਦੇ ਉੱਤੇ ਛੇਤੀ ਹੀ ਅਮਲ ਹੋ ਸਕਦਾ। ਜਿਸ ਦੇ ਬਾਰੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਬਿਆਨ ਵੀ ਜਾਰੀ ਕਰ ਦਿੱਤਾ । ਛੇਤੀ ਹੀ ਇਹ ਐਲਾਨ ਹੋਵੇਗਾ ਕਿ ਕੈਨੇਡਾ ਇੰਟਰਨੈਸ਼ਨਲ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰ…
-
ਕੈਨੇਡਾ ਏਅਰਪੋਰਟ ‘ਤੇ ਜਹਾਜ ਉੱਡਣ ਤੋਂ ਪਹਿਲਾਂ ਬੰਦੇ ਨੇ ਕੀਤਾ ਕਾਰਾ
ਇੱਕ ਤਾਜ਼ਾ ਖ਼ਬਰ ਕੈਨੇਡਾ ਤੋਂ ਆਈ ਹੈ ਜਿੱਥੇ ਇੱਕ ਯਾਤਰੀ ਨੇ ਜਹਾਜ ਦੇ ਉੱਡਣ ਸਮੇਂ ਅਜਿਹੀ ਹਰਕਤ ਕੀਤੀ ਕਿ ਸਭ ਨੂੰ ਹੈਰਾਨ ਕਰ ਦਿੱਤਾ । ਏਅਰ ਕੈਨੇਡਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਇੱਕ ਮਾਮਲੇ ਦੀ ਜਾਂਚ ਕਰ ਰਹੇ ਨੇ ਜਿੱਥੇ ਕਿ ਇੱਕ ਫਲਾਈਟ ਜੋ ਟੋਰੋਂਟੋ ਤੋਂ ਦੁਬਈ ਵਾਸਤੇ ਉਡਾਣ ਭਰਨ ਜਾ ਰਹੇ ਸੀ…
-
ਕੈਨੇਡਾ ਪੱਕੇ ਹੋਣ ਲਈ ਆਹ ਵੀਜਾ ਟਰਾਈ ਕਰਕੇ ਵੇਖੋ
ਕੈਨੇਡਾ ਜਾਣ ਵਾਲਿਆਂ ਦੇ ਲਈ ਟੂਰਿਸਟ ਵੀਜ਼ਾ, ਵਰਕ ਵੀਜ਼ਾ ਅਤੇ ਸਪਾਊਸ ਵੀਜ਼ਾ ਤਾਂ ਪੰਜਾਬੀਆਂ ਦੀ ਪਹਿਲੀ ਪਸੰਦ ਰਹਿੰਦੇ ਹਨ। ਪਰ ਪਿਛਲੇ ਦਿਨਾਂ ਦੇ ਵਿੱਚ ਕੈਨੇਡਾ ਸਣੇ ਕਈ ਦੇਸ਼ਾਂ ਦੇ ਵੀਜ਼ੇ ਦੀਆਂ ਸ਼ਰਤਾਂ ਤੇ ਨਿਯਮ ਬਦਲੇ ਜਾ ਰਹੇ ਹਨ। ਸਮਝਿਆ ਜਾ ਰਿਹਾ ਕਿ ਸਭ ਕੁਝ ਇਮੀਗ੍ਰੇਸ਼ਨ ਨੂੰ ਸੀਮਿਤ ਕਰਨ ਦੇ ਲਈ ਕੀਤਾ ਜਾ ਰਿਹਾ ਹੈ। ਪਰ…
-
ਪੰਜਾਬੀ ਗਾਇਕ ‘ਤੇ ਪਰਚਾ ਦਰਜ ਹੋਇਆ
ਮਸ਼ਹੂਰ ਪੰਜਾਬੀ ਗਾਇਕ ਦੇ ਖਿਲਾਫ ਪੰਜਾਬ ਪੁਲਿਸ ਨੇ ਪਰਚਾ ਦਰਜ ਕੀਤਾ ਹੈ। ਜਿਸ ਦੀ ਪਛਾਣ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਵਜੋਂ ਹੋਈ ਹੈ। ਸਤਵਿੰਦਰ ਬੁੱਗਾ ਖਿਲਾਫ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਗੈਰ ਇਰਾਦਾ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਸਤਵਿੰਦਰ ਬੁੱਗਾ ਸਮੇਤ ਇਸ ਮਾਮਲੇ ਵਿੱਚ ਹਜ਼ਾਰਾ ਸਿੰਘ ਅਤੇ ਹਰਵਿੰਦਰ ਸਿੰਘ ਦਾ ਨਾਮ ਵੀ ਸ਼ਾਮਿਲ ਕੀਤਾ ਹੈ ।…
-
ਗੁਆਂਢੀ ਨੂੰ ਲੁੱਟਣ ਵਾਲ਼ਾ ਸਰਕਾਰੀ ਮਾਸਟਰ ਨਿਕਲਿਆ
ਇਸ ਵੇਲੇ ਇੱਕ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਇੱਕ ਸਰਕਾਰੀ ਮਾਸਟਰ ਚਾਰ ਜਣਿਆਂ ਸਮੇਤ ਪੁਲਿਸ ਦੇ ਅੜਿੱਕੇ ਚੜਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਪੁਲਿਸ ਦੇ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਅਤੇ ਐਸਪੀ ਵਰਿੰਦਰ ਸਿੰਘ ਖੋਸਾ ਨੇ ਸਾਂਝੇ ਰੂਪ ਵਿੱਚ ਪ੍ਰੈਸ ਕਾਨਫਰੰਸ ਕੀਤੀ। ਸ਼ਨੀਵਾਰ ਨੂੰ…
-
ਪੰਜਾਬ ਦੇ ਇਹ ਦੋ ਪਿੰਡਾਂ ਦੇ ਲੋਕ ਹਾਈਕੋਰਟ ਪਹੁੰਚੇ
ਇਸ ਵੇਲੇ ਇੱਕ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਪੰਜਾਬ ਦੇ ਦੋ ਪਿੰਡ ਹਾਈਕੋਰਟ ਪਹੁੰਚੇ ਹਨ। ਮਾਮਲਾ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ ਹੈ ਜਿੱਥੇ ਮੋਗਾ ਜਿਲ੍ਹੇ ਦੇ ਦੋ ਪਿੰਡ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੇ ਹਨ। ਜਿਸ ਤੋਂ ਬਾਅਦ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਆਖਿਆ ਗਿਆ ਹੈ। ਮੋਗੇ ਜਿਲੇ ਦੇ ਦੋ ਪਿੰਡਾਂ…
-
ਲੋਕ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ
ਪੰਜਾਬ ਵਿੱਚ ਇਸ ਵੇਲੇ ਸਭ ਤੋਂ ਚਰਚਿਤ ਗੱਲਬਾਤ ਪੰਜਾਬ ਵਿੱਚ ਕਾਂਗਰਸ ਅਤੇ ਆਪ ਦੇ ਗਠਜੋੜ ਨੂੰ ਲੈ ਕੇ ਹੈ। ਐਤਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜਦੋਂ ਦਿੱਲੀ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਸੀਟਾਂ ਦੀ ਵੰਡ ਬਾਰੇ ਚਰਚਾ ਕਰ ਰਹੇ ਸਨ ਤਾਂ ਉਸੇ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੂਬੇ…
-
ਜਦੋਂ ਮਾਸਟਰ ਨੇ ਵਿਦਿਆਰਥਣ ਨਾਲ ਕੀਤੀ ਕੈਮਿਸਟਰੀ
ਇੱਕ ਤਾਜ਼ਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ। ਜਿੱਥੇ ਇੱਕ ਮਾਸਟਰ ਨੇ ਆਪਣੀ ਹੀ ਵਿਦਿਆਰਥਣ ਨਾਲ਼ ਹੀ ਕਮਿਸਟਰੀ ਚਲਾਉਣ ਦੀ ਅਰਜੀ ਲਗਾਈ ਹੈ। ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਗੀ ਫਟਕਾਰ ਲਗਾਈ ਹੈ। ਹੁਣ ਇਸ ਮਾਮਲੇ ਦੀ ਖੂਬ ਚਰਚਾ ਹੋ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਕ ਗਣਿਤ ਅਧਿਆਪਕ ਦਾ 19 ਸਾਲਾ ਵਿਦਿਆਰਥਣ ਨਾਲ…
-
ਅਮਨ ਅਰੋੜਾ ਨੂੰ ਖਿਲ਼ਾਫ ਹਾਈਕੋਰਟ ਵਿੱਚ ਪਟੀਸ਼ਨ
ਕੈਬਨਟ ਮੰਤਰੀ ਅਮਨ ਅਰੋੜਾ ਨੂੰ ਸਥਾਨਕ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਈ ਜਾਣ ਤੋਂ ਬਾਅਦ ਹੁਣ ਇੱਕ ਵਾਰ ਫਿਰ ਵੱਡਾ ਝਟਕਾ ਲੱਗ ਸਕਦਾ ਹੈ। ਇਸੇ ਮਾਮਲੇ ਨੂੰ ਆਧਾਰ ਬਣਾ ਕੇ ਸੰਗਰੂਰ ਦਾ ਇੱਕ ਵਿਅਕਤੀ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚਿਆ ਹੈ । ਉਕਤ ਵਿਅਕਤੀ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਇਹ ਤੱਥ ਦਿੱਤਾ ਗਿਆ…
-
ਜਥੇਦਾਰ ਕਾਂਉਕੇ ਦੇ ਕੇਸਾਂ ਬਾਰੇ ਅਹਿਮ ਜਾਣਕਾਰੀ
ਮਰਹੂਮ ਜਥੇਦਾਰ ਭਾਈ ਗੁਰਦੇਵ ਸਿੰਘ ਕਾਂਉਕੇ ਦੇ ਮਾਮਲੇ ਵਿੱਚ 2004 ਤੋਂ ਬਾਅਦ ਜਨਵਰੀ 2024 ਨੂੰ ਸੂਬਾ ਸਰਕਾਰ ਨੇ ਜਥੇਦਾਰ ਕਾਂਉਕੇੇ ਦੇ ਖਿਲਾਫ ਜਿੰਨੇ ਵੀ ਮਾਮਲੇ ਦਰਜ ਸਨ ਉਹਨਾਂ ਦੀ ਸਟੇਟਸ ਰਿਪੋਰਟ ਮੰਗੀ ਹੈ। ਮੀਡੀਆ ਰਾਹੀਂ ਉਜਾਗਰ ਹੋਈ ਸਟੇਟਸ ਰਿਪੋਰਟ ਅਨੁਸਾਰ ਜਥੇਦਾਰ ਗੁਰਦੇਵ ਸਿੰਘ ਕਾਂਉਕੇ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ 6 ਮਾਮਲੇ 90 ਦੇ ਦਹਾਕੇ ‘ਚ…