Category: Breaking news
-
ਮੁੱਖ ਮੰਤਰੀ ਦੇ ਇੱਕ ਹੋਰ ਕਰੀਬੀ ‘ਤੇ ਕਾਰਵਾਈ ਦੀ ਚਰਚਾ
ਇਸ ਵੇਲੇ ਇੱਕ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਪੰਜਾਬ ਦੇ ਚਾਰ ਕੈਬਨਟ ਮੰਤਰੀਆਂ ਅਤੇ ਇੱਕ ਓਐਸਡੀ ਨੂੰ ਹਟਾਉਣ ਤੋਂ ਬਾਅਦ ਹੁਣ ਮੁੱਖ ਮੰਤਰੀ ਪੰਜਾਬ ਦੇ ਡਾਇਰੈਕਟਰ ਕਮਿਊਨੀਕੇਸ਼ਨ ਨੂੰ ਵੀ ਉਹਨਾਂ ਦੀਆਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਗਿਆ ਹੈ ਪੰਜਾਬੀ ਅਖਬਾਰ ਅਜੀਤ ਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ…
-
ਮੰਤਰੀਆਂ ਪਿੱਛੋਂ ਵਿਧਾਇਕਾਂ ਉੱਪਰ ਕਾਰਵਾਈ ਦੀ ਚਰਚਾ
ਇਸ ਵੇਲੇ ਇੱਕ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਪੰਜਾਬ ਦੇ ਕਈ ਵਿਧਾਇਕਾਂ ਉੱਪਰ ਵੀ ਹੋਣ ਕਾਰਵਾਈ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਹਿੰਦੀ ਅਖਬਾਰ ਦੈਨਿਕ ਭਾਸਕਰ ਦੀ ਖਬਰ ਮੁਤਾਬਕ ਚਾਰ ਮੰਤਰੀਆਂ ਅਤੇ ਇੱਕ ਓਐਸਡੀ ਨੂੰ ਹਟਾਉਣ ਤੋਂ ਬਾਅਦ ਹੁਣ ਵਿਧਾਇਕਾਂ ਉੱਪਰ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਸਕਰ ਮੁਤਾਬਕ ਦਿੱਲੀ ਚੋਣਾਂ…
-
ਕੇਜਰੀਵਾਲ ਦਾ ਫੋਲੇਗੀ ਈਡੀ ?
ਇਸ ਵੇਲੇ ਇੱਕ ਵੱਡੀ ਖਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਾਮਲੇ ਨਾਲ ਜੁੜੀ ਆ ਰਹੀ ਹੈ। ਤਾਜ਼ਾ ਖਬਰ ਮੁਤਾਬਕ ਈਡੀ ਦੇ ਪੜਤਾਲੀਆ ਅਫਸਰਾਂ ਨੇ ਹੁਣ ਅਰਵਿੰਦ ਕੇਜਰੀਵਾਲ ਦੇ ਮੋਬਾਈਲ ਫੋਨ ਦਾ ਡਾਟਾ ਕੱਢਣ ਦਾ ਯਤਨ ਸ਼ੁਰੂ ਕੀਤਾ ਹੈ। ਤਾਜ਼ਾ ਖਬਰ ਮੁਤਾਬਕ ਹੁਣ ਈਡੀ ਦੇ ਜਾਂਚ ਅਧਿਕਾਰੀਆਂ ਨੇ ਐਪਲ ਕੰਪਨੀ ਨਾਲ ਸੰਪਰਕ ਕੀਤਾ ਹੈ…
-
ਅਕਾਲੀ ਦਲ ਦਾ ਭਾਜਪਾ ਨਾਲ਼ ਗਠਜੋੜ ਬਾਰੇ ਵੱਡੀ ਖ਼ਬਰ
ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਉਹਨਾਂ ਮੁੱਦਿਆਂ, ਨੀਤੀਆਂ ਤੇ ਸਿਧਾਂਤਾਂ ਨੂੰ ਉਜਾਗਰ ਕੀਤਾ ਜਿਹਨਾਂ ਨੂੰ ਲੈ ਕੇ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਲਈ ਪੰਜਾਬ ਦੇ ਲੋਕਾਂ ਕੋਲ ਜਾਵੇਗੀ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਜੋ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਵਿਚ ਇਕ ਵਿਸ਼ੇਸ਼…
-
ਸਿਮ ਕਾਰਡਾਂ ਦਾ ਨਵਾਂ ਫਰਾਡ ਆਇਆ ਸਾਹਮਣੇ
ਇਸ ਵੇਲੇ ਇੱਕ ਵੱਡੀ ਖਬਰ ਆਮ ਲੋਕਾਂ ਦੇ ਨਾਲ ਜੁੜੀ ਆ ਰਹੀ ਹੈ। ਤਾਜ਼ਾ ਖਬਰ ਮੁਤਾਬਕ ਜੇਕਰ ਤੁਸੀਂ ਸਿਮ ਕਾਰਡ ਲੈ ਕੇ ਭੁੱਲ ਜਾਦੇ ਹੋ ਜਾਂ ਗੁੰਮ ਹੋਏ ਸਿਮ ਕਾਰਡ ਦੀ ਕੋਈ ਰਿਪੋਰਟ ਨਹੀਂ ਦਰਜ ਕਰਾਉਂਦੇ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਹੀ ਲਾਜ਼ਮੀ ਹੈ। ਕਿਉਂਕਿ ਸਿਮ ਕਾਰਡਾਂ ਦੀ ਸਮਗਲਿੰਗ ਭਾਰਤ ਤੋਂ ਬਾਹਰ ਕੀਤੀ ਜਾ…
-
ਕੈਨੇਡਾ ਦੇ ਆਹ ਕਾਲਜ ਹੋਣਗੇ ਬੰਦ
ਕੈਨੇਡਾ ਸਰਕਾਰ ਇੰਟਰਨੈਸ਼ਨਲ ਵਿਦਿਆਰਥੀ ਨੂੰ ਦਾਖਲਾ ਦੇਣ ਵਾਲੇ ਕਈ ਕਾਲਜ ਬੰਦ ਕਰਵਾਉਣ ਜਾ ਰਹੀ ਹੈ। ਕੈਨੇਡਾ ਸਰਕਾਰ ਨੇ ਨਵੀਂ ਰਣਨੀਤੀ ਬਣਾਈ ਹੈ ਜਿਸ ਤਹਿਤ ਸ਼ੇਡੀ ਇੰਸਟੀਟਿਊਸ਼ਨ ਬੰਦ ਕਰਵਾ ਦਿੱਤੇ ਜਾਣਗੇ ਯਾਨੀ ਕਿ ਉਹ ਕਾਲਜ ਜਾਂ ਇੰਸਟੀਟਿਊਸ਼ਨ ਜਿਨਾਂ ਦਾ ਮਕਸਦ ਸਿਰਫ ਮੋਟੀ ਕਮਾਈ ਕਰਨਾ ਬਣਿਆ ਹੋਇਆ। ਜੋ ਇੰਟਰਨੈਸ਼ਨਲ ਵਿਦਿਆਰਥੀਆਂ ਦੇ ਨਾਲ ਧੱਕਾ ਵੀ ਕਰਦੇ ਨੇ। ਉਹਨਾਂ…
-
ਈਡੀ ਨੇ ਕੇਜਰੀਵਾਲ ਨੂੰ ਫ਼ੇਰ ਭੇਜਿਆ ਸੰਮਨ
ਇਸ ਵੇਲ਼ੇ ਇੱਕ ਵੱਡੀ ਖ਼ਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ਼ ਜੁੜੀ ਆ ਰਹੀ ਹੈ। ਸ਼ਨੀਵਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਹਨਾਂ ਨੂੰ ਈਡੀ ਨੇ ਇੱਕ ਵਾਰ ਫਿਰ ਤੋਂ ਸਮਨ ਭੇਜੇ ਹਨ। ਐਤਵਾਰ ਨੂੰ ਆਏ ਸੰਮਨ ਵਿੱਚ ਉਹਨਾਂ ਨੂੰ 21 ਮਾਰਚ ਨੂੰ ਬੁਲਾਇਆ ਹੈ। ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਇਹ ਨੌਵਾਂ ਸੰਮਣ ਭੇਜਿਆ ਗਿਆ…
-
ਮੂਸੇਵਾਲਾ ਦੇ ਘਰ ਪਰਤੀਆਂ ਖੁਸ਼ੀਆਂ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਇੱਕ ਵਾਰ ਫਿਰ ਤੋਂ ਖੁਸ਼ੀਆਂ ਪਰਤਾਈਆਂ ਹਨ। ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਦੇ ਘਰ ਫਿਰ ਤੋਂ ਕਿਲਕਾਰੀਆਂ ਗੂੰਜੀਆਂ ਹਨ। ਸਰਦਾਰ ਬਲਕੌਰ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਲਿਖਿਆ ਹੈ…
-
ਚੋਣ ਜਾਬਤੇ ਦੌਰਾਨ ਆਹ ਗਲਤੀਆਂ ਨਾ ਕਰਿਓ
ਲੋਕ ਸਭਾ ਚੋਣਾਂ 2024 ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਹੁਣ ਚੋਣ ਕਮਿਸ਼ਨ ਪੂਰਨ ਰੂਪ ਵਿੱਚ ਸਰਗਰਮ ਹੋ ਗਿਆ ਹੈ। ਚੋਣ ਜ਼ਾਬਤੇ ਦੀ ਉਲੰਘਣਾ ਦੀ ਸੂਚਨਾ ਜਾਂ ਸ਼ਕਾਇਤ ਸਿੱਧੇ ਚੋਣ ਕਮਿਸ਼ਨ ਨੂੰ ਦਿੱਤੀ ਜਾ ਸਕਦੀ ਹੈ। ਜਿਸ ਤੋਂ ਬਾਅਦ ਚੋਣ ਕਮਿਸ਼ਨ ਉਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰੇਗਾ।…
-
ਹੁਣ ਘਰ ਵਿੱਚ ਕੁੱਤੇ ਰੱਖਣ ‘ਤੇ ਲੱਗਾ ਬੈਨ
ਇਸ ਵੇਲੇ ਇੱਕ ਵੱਡੀ ਖਬਰ ਆ ਰਹੀ ਹੈ ਜੋ ਸਿੱਧੇ ਤੌਰ ਤੇ ਆਮ ਲੋਕਾਂ ਨਾਲ ਜੁੜੀ ਹੋਈ ਹੈ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਕੁੱਤਿਆਂ ਦੀਆਂ ਕਈ ਕਿਸਮਾਂ ਉੱਪਰ ਬੈਨ ਲਾਇਆ ਗਿਆ ਹੈ ਅਤੇ ਘਰਾਂ ਵਿੱਚ ਕੁੱਤੇ ਰੱਖਣ ਨੂੰ ਲੈ ਕੇ ਵੀ ਨਿਯਮ ਬਣੇ ਹਨ ਦਰਅਸਲ ਪਿਛਲੇ ਕਾਫੀ ਸਮੇਂ ਤੋਂ ਹਰ ਰੋਜ਼ ਕੁੱਤਿਆਂ…