Category: Punjab News
-
ਗੁਆਂਢੀ ਨੂੰ ਲੁੱਟਣ ਵਾਲ਼ਾ ਸਰਕਾਰੀ ਮਾਸਟਰ ਨਿਕਲਿਆ
ਇਸ ਵੇਲੇ ਇੱਕ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਇੱਕ ਸਰਕਾਰੀ ਮਾਸਟਰ ਚਾਰ ਜਣਿਆਂ ਸਮੇਤ ਪੁਲਿਸ ਦੇ ਅੜਿੱਕੇ ਚੜਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਪੁਲਿਸ ਦੇ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਅਤੇ ਐਸਪੀ ਵਰਿੰਦਰ ਸਿੰਘ ਖੋਸਾ ਨੇ ਸਾਂਝੇ ਰੂਪ ਵਿੱਚ ਪ੍ਰੈਸ ਕਾਨਫਰੰਸ ਕੀਤੀ। ਸ਼ਨੀਵਾਰ ਨੂੰ…
-
ਲੋਕ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ
ਪੰਜਾਬ ਵਿੱਚ ਇਸ ਵੇਲੇ ਸਭ ਤੋਂ ਚਰਚਿਤ ਗੱਲਬਾਤ ਪੰਜਾਬ ਵਿੱਚ ਕਾਂਗਰਸ ਅਤੇ ਆਪ ਦੇ ਗਠਜੋੜ ਨੂੰ ਲੈ ਕੇ ਹੈ। ਐਤਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜਦੋਂ ਦਿੱਲੀ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਸੀਟਾਂ ਦੀ ਵੰਡ ਬਾਰੇ ਚਰਚਾ ਕਰ ਰਹੇ ਸਨ ਤਾਂ ਉਸੇ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੂਬੇ…
-
ਜਥੇਦਾਰ ਕਾਂਉਕੇ ਦੇ ਕੇਸਾਂ ਬਾਰੇ ਅਹਿਮ ਜਾਣਕਾਰੀ
ਮਰਹੂਮ ਜਥੇਦਾਰ ਭਾਈ ਗੁਰਦੇਵ ਸਿੰਘ ਕਾਂਉਕੇ ਦੇ ਮਾਮਲੇ ਵਿੱਚ 2004 ਤੋਂ ਬਾਅਦ ਜਨਵਰੀ 2024 ਨੂੰ ਸੂਬਾ ਸਰਕਾਰ ਨੇ ਜਥੇਦਾਰ ਕਾਂਉਕੇੇ ਦੇ ਖਿਲਾਫ ਜਿੰਨੇ ਵੀ ਮਾਮਲੇ ਦਰਜ ਸਨ ਉਹਨਾਂ ਦੀ ਸਟੇਟਸ ਰਿਪੋਰਟ ਮੰਗੀ ਹੈ। ਮੀਡੀਆ ਰਾਹੀਂ ਉਜਾਗਰ ਹੋਈ ਸਟੇਟਸ ਰਿਪੋਰਟ ਅਨੁਸਾਰ ਜਥੇਦਾਰ ਗੁਰਦੇਵ ਸਿੰਘ ਕਾਂਉਕੇ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ 6 ਮਾਮਲੇ 90 ਦੇ ਦਹਾਕੇ ‘ਚ…
-
ਦਫਤਰ ਛੱਡ ਕੇ ਭੱਜਿਆ ਪਟਵਾਰੀ
ਪੰਜਾਬ ਦੇ ਵਿੱਚ ਪਟਵਾਰਖਾਨਿਆਂ ਦੇ ਵਿੱਚ ਗੇੜੇ ਮਾਰਦੇ ਤੇ ਖੱਜਲ ਖੁਆਰ ਹੁੰਦੇ ਲੋਕ ਤਾਂ ਬਹੁਤ ਵਾਰ ਵੇਖੇ ਹੋਣਗੇ। ਪਰ ਹੁਣ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪਟਵਾਰੀ ਹੀ ਦਫਤਰ ਛੱਡ ਕੇ ਫਰਾਰ ਹੋ ਗਿਆ । ਇਹ ਮਾਮਲਾ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਹੈ ਜਿੱਥੇ ਵਿਜੀਲੈਂਸ ਵੱਲੋਂ ਸ਼ੁੱਕਰਵਾਰ ਨੂੰ ਰੇਡ ਮਾਰੀ…
-
ਮਸ਼ਹੂਰ ਕਬੱਡੀ ਖਿਡਾਰੀ ਦੀ ਹੋਈ ਮੌਤ
ਇਸ ਵੇਲੇ ਇੱਕ ਵੱਡੀ ਤੇ ਦੁਖਦ ਖਬਰ ਖੇਡ ਜਗਤ ਨਾਲ ਜੁੜੀ ਹੋਈ ਆ ਰਹੀ ਹੈ ਤਾਜ਼ਾ ਖਬਰ ਮੁਤਾਬਕ ਕਬੱਡੀ ਦੇ ਮਸ਼ਹੂਰ ਖਿਡਾਰੀ ਦੀ ਕੈਨੇਡਾ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ । ਮ੍ਰਿਤਕ ਖਿਡਾਰੀ ਦੀ ਪਛਾਣ ਪੰਜਾਬ ਦੇ ਕਪੂਰਥਲਾ ਜਿਲੇ ਦੇ ਢਿਲਵਾਂ ਦੇ ਸੰਗੋਵਾਲ ਦਾ ਤਲਵਿੰਦਰ ਸਿੰਘ ਟਿੰਡਾ ਵਜੋਂ ਹੋਈ ਹੈ । ਜਿਸ ਦੀ…
-
ਪੰਜਾਬ ਸਰਕਾਰ ਦਾ ਇੱਕ ਹੋਰ ਅਹਿਮ ਫੈਸਲਾ
ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਪੂਰੇ ਪੰਜਾਬ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ…
-
ਪੰਜਾਬ ਸਰਕਾਰ ਦਾ ਵੱਡਾ ਬਿਆਨ
ਇਸ ਵੇਲ਼ੇ ਇੱਕ ਵੱਡੀ ਖ਼ਬਰ ਪੰਜਾਬ ਨਾਲ਼ ਜੁੜੀ ਆ ਰਹੀ ਹੈ। ਤਾਜ਼ਾ ਖ਼ਬਰ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਪੰਜਾਬ ‘ਚ ਡੀਜ਼ਲ ਅਤੇ ਪੈਟਰੋਲ ਦੀ ਸਪਲਾਈ ਦੀ ਨਿਗਰਾਨੀ ਕਰਨ ਲਈ ਸੀਨੀਅਰ ਰਾਜ ਤੇ ਜ਼ਿਲ੍ਹਾ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਅੱਜ ਬੁਲਾਈ ਗਈ। ਮੀਟਿੰਗ ਪਿੱਛੋਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ…
-
ਵਿਦੇਸ਼ ਜਾਣ ਕਰਕੇ ਪੰਜਾਬੀਆਂ ਸਿਰ ਚੜ੍ਹਿਆ ਕਰੋੜਾਂ ਦਾ ਕਰਜ਼ਾ
ਵਿਦੇਸ਼ ਜਾਣ ਦੀ ਕਾਹਲ ਨੇ ਪੰਜਾਬੀਆਂ ਨੂੰ ਕਈ ਪਾਸਿਆਂ ਤੋਂ ਖੋਰਾ ਲਾਇਆ ਹੈ ਜਿਸ ਦੀ ਤਾਜ਼ਾ ਮਿਸਾਲ ਇੱਕ ਮੀਡੀਆ ਰਿਪੋਰਟ ਰਾਹੀਂ ਨਿਕਲ ਕੇ ਸਾਹਮਣੇ ਆਈ ਹੈ। ਪੰਜਾਬੀ ਟ੍ਰਿਬਿਊਨ ਅਦਾਰੇ ਦੇ ਸੀਨੀਅਰ ਪੱਤਰਕਾਰ ਚਰਨਜੀਤ ਭੁੱਲਰ ਨੇ ਇੱਕ ਰਿਪੋਰਟ ਜ਼ਰੀਏ ਇਹ ਤੱਥ ਲਿਆਂਦਾ ਹੈ ਕਿ ਪੰਜਾਬ ਦੇ ਕਰੀਬ 40 ਹਜ਼ਾਰ ਵਿਦਿਆਰਥੀ ਕਰਜ਼ਾਈ ਹਨ ਜਿਨ੍ਹਾਂ ਵਿਦੇਸ਼ ਪੜ੍ਹਨ ਖ਼ਾਤਰ…
-
ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ
ਇਸ ਵੇਲ ਇੱਕ ਵੱਡੀ ਖ਼ਬਰ ਆਮ ਲੋਕਾਂ ਅਤੇ ਸਰਕਾਰੀ ਕਰਮੀਆਂ ਨਾਲ਼ ਜੁੜੀ ਆ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਰਕਾਰ ਵੱਲੋਂ ਕਿਸ ਦਿਨ ਅਤੇ ਕਿਉਂ ਕੀਤੀ ਗਈ ਹੈ ਇਸ ਬਾਰੇ ਅੱਗੇ ਜਾ ਕੇ ਦੱਸਦਾ ਹਾਂ। ਦਰਅਸਲ ਪੰਜਾਬ ਸਰਕਾਰ ਨੇ ਆਉਣ ਵਾਲੀ 28 ਦਸੰਬਰ ਨੂੰ ਸਰਕਾਰੀ…
-
ਚੋਰੀ ਕਰਨ ਤੋਂ ਪਹਿਲਾਂ ਚੋਰਾਂ ਨੇ ਕੀਤਾ ਕਾਰਾ
ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਚੋਰਾਂ ਨੇ ਚੋਰੀ ਕਰਨ ਦੇ ਨਾਲ਼ ਨਾਲ ਇੱਕ ਹੋਰ ਕਰਤੂਤ ਵੀ ਕੀਤੀ ਹੈ ਜਿਸ ਤੋਂ ਬਾਅਦ ਪੁਲਸ ਹੁਣ ਮਾਮਲੇ ਦੀ ਪੜਤਾਲ ਕਰ ਰਹੀ ਹੈ। ਤਾਜ਼ਾ ਖ਼ਬਰ ਅਨੁਸਾਰ ਜਲੰਧਰ ਦੇ ਪਿੰਡ ਸਲੇਮਪੁਰ ਮਸੰਦਾਂ ਵਿੱਚ ਬੀਤੀ ਦੇਰ ਰਾਤ ਐਨਆਰਆਈ ਬਜ਼ੁਰਗ ਜੋੜੇ ਦੇ ਘਰ ’ਚ ਦਾਖ਼ਲ ਹੋਏ…