Category: Video
-
ਮਸ਼ਹੂਰ ਅਦਾਕਾਰਾ ਨੇ ਭਾਜਪਾ ਲੀਡਰ ‘ਤੇ ਲਾਏ ਵੱਡੇ ਦੋਸ਼
ਮਨੋਰੰਜਨ ਜਗਤ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ। ਅਸਲ ਵਿੱਚ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੀ ਰਹਿਣ ਵਾਲੀ ਅਦਾਕਾਰਾ ਉਰਮਿਲਾ ਸਨਾਵਰ ਨੇ ਉੱਤਰਾਖੰਡ ਵਿੱਚ ਭਾਜਪਾ ਦੇ ਸਾਬਕਾ ਵਿਧਾਇਕ ਸੁਰੇਸ਼ ਰਾਠੌਰ ‘ਤੇ ਗੰਭੀਰ ਦੋਸ਼ ਲਗਾਏ ਹਨ। ਇਨ੍ਹਾਂ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਇੰਟਰਨੈੱਟ…