ਇਸ ਵੇਲ ਇੱਕ ਵੱਡੀ ਖ਼ਬਰ ਆਮ ਲੋਕਾਂ ਅਤੇ ਸਰਕਾਰੀ ਕਰਮੀਆਂ ਨਾਲ਼ ਜੁੜੀ ਆ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਰਕਾਰ ਵੱਲੋਂ ਕਿਸ ਦਿਨ ਅਤੇ ਕਿਉਂ ਕੀਤੀ ਗਈ ਹੈ ਇਸ ਬਾਰੇ ਅੱਗੇ ਜਾ ਕੇ ਦੱਸਦਾ ਹਾਂ। ਦਰਅਸਲ ਪੰਜਾਬ ਸਰਕਾਰ ਨੇ ਆਉਣ ਵਾਲੀ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਛੁੱਟੀ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਜਾਰੀ ਕੀਤੇ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਵੀਰਵਾਰ ਭਾਵ ਕਿ 28 ਦਸੰਬਰ 2023 ਨੂੰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦੀ ਸਭਾ ਆਉਂਦੀ 28 ਦਸੰਬਰ ਨੂੰ ਸ਼ੁਰੂ ਹੋਵੇਗੀ ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਨੂੰ ਅੱਗੇ ਹੋਰਾਂ ਨਾਲ ਸ਼ੇਅਰ ਕਰੋ ਤਾਂ ਜੋ ਹੋਰ ਲੋਕਾਂ ਨੂੰ ਜਾਣਕਾਰੀ ਮਿਲੇ ਅਤੇ ਸਭ ਨੂੰ ਇਹ ਜਾਣਕਾਰੀ ਮਿਲ ਸਕੇ
ਕਿ ਉਪਰੋਕਤ ਸਰਕਾਰੀ ਦਫਤਰਾਂ ਵਿੱਚ ਛੁੱਟੀ ਹੈ ਅਤੇ ਕਿਸੇ ਦਾ ਵੀ ਸਮਾਂ ਖਰਾਬ ਨਾ ਹੋਵੇ। ਪਰ ਅਗਲੇ ਦਿਨ ਰੋਜ਼ਾਨਾ ਵਾਂਗ ਹੀ ਕੰਮ ਕਾਜ ਹੋਣਗੇ। ਇਸ ਜਾਣਕਾਰੀ ਨੂੰ ਅੱਗੇ ਹੋਰਾਂ ਨਾਲ ਸ਼ੇਅਰ ਕਰੋ ਤਾਂ ਜੋ ਹੋਰ ਲੋਕਾਂ ਨੂੰ ਜਾਣਕਾਰੀ ਮਿਲੇ ਅਤੇ ਸਭ ਨੂੰ ਇਹ ਜਾਣਕਾਰੀ ਮਿਲ ਸਕੇ ਕਿ ਉਪਰੋਕਤ ਸਰਕਾਰੀ ਦਫਤਰਾਂ ਵਿੱਚ ਛੁੱਟੀ ਹੈ ਅਤੇ ਕਿਸੇ ਦਾ ਵੀ ਸਮਾਂ ਖਰਾਬ ਨਾ ਹੋਵੇ। ਪਰ ਅਗਲੇ ਦਿਨ ਰੋਜ਼ਾਨਾ ਵਾਂਗ ਹੀ ਕੰਮ ਕਾਜ ਹੋਣਗੇ।
Leave a Reply