Tag: aap
-
ਆਪ ਨੇ ਦੂਜੀ ਸੂਚੀ ਕੀਤੀ ਜਾਰੀ
ਆਮ ਆਦਮੀ ਪਾਰਟੀ ਵੱਲੋਂ ਅੱਜ ਦੂਜੀ ਸੂਚੀ ਜਾਰੀ ਕਰਕੇ ਦੋ ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਮੰਗਲਵਾਰ ਸ਼ਾਮ ਨੂੰ ਜਾਰੀ ਕੀਤੀ ਗਈ ਸੂਚੀ ਮੁਤਾਬਕ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਰਾਜਕੁਮਾਰ ਚੱਬੇਵਾਲ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਆਮ…
-
ਆਪ ਵਿਧਾਇਕ ਫਸਿਆ ਕਸੂਤਾ
ਆਮ ਆਦਮੀ ਪਾਰਟੀ ਦੇ ਇੱਕ ਐਮਐਲਏ ਇਸ ਵੇਲੇ ਕਸੂਤੇ ਘਿਰ ਗਏ ਹਨ। ਜਿਨਾਂ ਨੂੰ ਇੱਕ ਅਦਾਲਤ ਵੱਲੋਂ ਬੁੱਧਵਾਰ ਨੂੰ ਇੱਕ ਡਾਕਟਰ ਖੁਦਕੁਸ਼ੀ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਦਿੱਲੀ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਕਾਸ਼ ਜਾਰਵਾਲ ਨੂੰ ਇੱਕ ਡਾਕਟਰ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ। ਜਾਣਕਾਰੀ ਮੁਤਾਬਕ…