Tag: aap delhi
-
ਆਪ ਵਿਧਾਇਕ ਫਸਿਆ ਕਸੂਤਾ
ਆਮ ਆਦਮੀ ਪਾਰਟੀ ਦੇ ਇੱਕ ਐਮਐਲਏ ਇਸ ਵੇਲੇ ਕਸੂਤੇ ਘਿਰ ਗਏ ਹਨ। ਜਿਨਾਂ ਨੂੰ ਇੱਕ ਅਦਾਲਤ ਵੱਲੋਂ ਬੁੱਧਵਾਰ ਨੂੰ ਇੱਕ ਡਾਕਟਰ ਖੁਦਕੁਸ਼ੀ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਦਿੱਲੀ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਕਾਸ਼ ਜਾਰਵਾਲ ਨੂੰ ਇੱਕ ਡਾਕਟਰ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ। ਜਾਣਕਾਰੀ ਮੁਤਾਬਕ…