Tag: amritpal singh news
-
ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ‘ਤੇ ਫੇਰ ਤੋਂ NSA ਲਾਉਣ ਦੀ ਚਰਚਾ
ਇਸ ਵੇਲੇ ਇੱਕ ਵੱਡੀ ਖਬਰ ਵਾਇਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ । ਹੁਣ ਦੁਬਾਰਾ ਫਿਰ ਅੰਮ੍ਰਿਤ ਪਾਲ ਸਿੰਘ ਅਤੇ ਉਸਦੇ ਸਾਥੀਆਂ ਉੱਪਰ ਐਨਐਸਏ ਵਧਾਉਣ ਦੀਆਂ ਖਬਰਾਂ ਆ ਰਹੀਆਂ ਹਨ। ਜਿਸ ਨੂੰ ਲੈ ਕੇ ਮੀਡੀਆ ਵਿੱਚ ਵੀ…