Tag: babbu maan
-
ਬੱਬੂ ਮਾਨ ਦੇ ਅਖਾੜੇ ਵਿੱਚ ਆਹ ਕੀ ਹੋ ਗਿਆ
ਇਸ ਵੇਲੇ ਇੱਕ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਅਖਾੜੇ ਦੌਰਾਨ ਲੋਕਾਂ ਨੇ ਕਾਫੀ ਰੌਲਾ ਰੱਪਾ ਪਾਇਆ। ਦਰਅਸਲ ਹੋਇਆ ਇਸ ਤਰ੍ਹਾਂ ਕਿ ਜ਼ੀਰਕਪੁਰ ਵਿੱਚ ਕਬੱਡੀ ਕੱਪ ਦੇ ਫਾਈਨਲ ਮੈਚ ਤੋਂ ਬਾਅਦ ਵੀਰਵਾਰ ਨੂੰ ਬੱਬੂ ਮਾਨ ਦਾ ਅਖਾੜਾ ਵੇਖਣ ਲਈ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਹੋਇਆ ਸੀ।…