Tag: Bhagwant Mann
-
ਆਪ ਨੇ ਦੂਜੀ ਸੂਚੀ ਕੀਤੀ ਜਾਰੀ
ਆਮ ਆਦਮੀ ਪਾਰਟੀ ਵੱਲੋਂ ਅੱਜ ਦੂਜੀ ਸੂਚੀ ਜਾਰੀ ਕਰਕੇ ਦੋ ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਮੰਗਲਵਾਰ ਸ਼ਾਮ ਨੂੰ ਜਾਰੀ ਕੀਤੀ ਗਈ ਸੂਚੀ ਮੁਤਾਬਕ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਰਾਜਕੁਮਾਰ ਚੱਬੇਵਾਲ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਆਮ…
-
ਕੇਜਰੀਵਾਲ ਦਾ ਫੋਲੇਗੀ ਈਡੀ ?
ਇਸ ਵੇਲੇ ਇੱਕ ਵੱਡੀ ਖਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਾਮਲੇ ਨਾਲ ਜੁੜੀ ਆ ਰਹੀ ਹੈ। ਤਾਜ਼ਾ ਖਬਰ ਮੁਤਾਬਕ ਈਡੀ ਦੇ ਪੜਤਾਲੀਆ ਅਫਸਰਾਂ ਨੇ ਹੁਣ ਅਰਵਿੰਦ ਕੇਜਰੀਵਾਲ ਦੇ ਮੋਬਾਈਲ ਫੋਨ ਦਾ ਡਾਟਾ ਕੱਢਣ ਦਾ ਯਤਨ ਸ਼ੁਰੂ ਕੀਤਾ ਹੈ। ਤਾਜ਼ਾ ਖਬਰ ਮੁਤਾਬਕ ਹੁਣ ਈਡੀ ਦੇ ਜਾਂਚ ਅਧਿਕਾਰੀਆਂ ਨੇ ਐਪਲ ਕੰਪਨੀ ਨਾਲ ਸੰਪਰਕ ਕੀਤਾ ਹੈ…
-
ਕਿਸਾਨਾਂ ਨਾਲ਼ ਮੀਟਿੰਗ ਤੋਂ ਬਾਅਦ CM ਦਾ ਵੱਡਾ ਬਿਆਨ
ਕਿਸਾਨਾਂ ਨਾਲ਼ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਹੈ। ਉਹ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦੇ ਵਿਚਕਾਰ ਗੱਲਬਾਤ ਲਈ ਅਹਿਮ ਭੂਮਿਕਾ ਅਦਾ ਕਰ ਰਹੇ ਹਨ। ਉਹਨਾਂ ਨੇ ਇਸ ਮੀਟਿੰਗ ਤੋਂ ਬਾਅਦ ਮੀਡੀਆ ਨਾਲ਼ ਗੱਲਬਾਤ ਕਰਦੇ ਹੋਏ ਕਿਹਾ ਕਿ ਇੰਟਰਨੈਟ ਨਾਲ਼ ਸਬੰਧਿਤ ਜਾਂ ਕੋਈ ਪੰਜਾਬ ਨਾਲ ਸੰਬੰਧਿਤ ਕੋਈ ਵੀ ਵਿਸ਼ਾ…
-
ਪੰਜਾਬ ਵਿੱਚ ਨਵੇਂ ਮੰਤਰੀ ਦੇ ਚਰਚੇ
ਪੰਜਾਬ ਵਿੱਚ ਇੱਕ ਹੋਰ ਵਿਧਾਇਕ ਨੂੰ ਕੈਬਨਟ ਮੰਤਰੀ ਬਣਾਇਆ ਜਾ ਸਕਦਾ ਹੈ। ਜਿਸਦੀ ਚਰਚਾ ਇਸ ਵੇਲੇ ਪੂਰੇ ਜੋਰਾਂ ਸ਼ੋਰਾਂ ਦੇ ਨਾਲ ਚੱਲ ਰਹੀ ਹੈ। ਪਾਰਟੀ ਹੁਣ ਇੱਕ ਹੋਰ ਵੱਡੇ ਲੀਡਰ ਨੂੰ ਜਲਦੀ ਹੀ ਕੈਬਨਟ ਮੰਤਰੀ ਮੰਡਲ ਵਿੱਚ ਸ਼ਾਮਿਲ ਕਰਨ ਦੀ ਤਿਆਰੀ ਕਰ ਰਹੀ ਹੈ। ਇੱਕ ਅਖਬਾਰੀ ਖਬਰ ਨੇ ਦਾਅਵਾ ਕੀਤਾ ਹੈ ਕਿ ਆਉਂਦੀਆਂ ਲੋਕ ਸਭਾ…
-
ਲੋਕ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ
ਪੰਜਾਬ ਵਿੱਚ ਇਸ ਵੇਲੇ ਸਭ ਤੋਂ ਚਰਚਿਤ ਗੱਲਬਾਤ ਪੰਜਾਬ ਵਿੱਚ ਕਾਂਗਰਸ ਅਤੇ ਆਪ ਦੇ ਗਠਜੋੜ ਨੂੰ ਲੈ ਕੇ ਹੈ। ਐਤਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜਦੋਂ ਦਿੱਲੀ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਸੀਟਾਂ ਦੀ ਵੰਡ ਬਾਰੇ ਚਰਚਾ ਕਰ ਰਹੇ ਸਨ ਤਾਂ ਉਸੇ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੂਬੇ…
-
ਪੰਜਾਬ ਸਰਕਾਰ ਦਾ ਇੱਕ ਹੋਰ ਅਹਿਮ ਫੈਸਲਾ
ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਪੂਰੇ ਪੰਜਾਬ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ…
-
ਕੇਂਦਰ ਵੱਲੋਂ ਪੰਜਾਬ ਨੂੰ ਝਾਕੀਆਂ ਵਿੱਚ ਸ਼ਾਮਿਲ ਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਦਾ ਅਹਿਮ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਆਉਂਦੀ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ, ਜਦ ਭਾਜਪਾ ਸ਼ਾਸਤ ਰਾਜਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਕੀਤੀ…
-
ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ
ਇਸ ਵੇਲ ਇੱਕ ਵੱਡੀ ਖ਼ਬਰ ਆਮ ਲੋਕਾਂ ਅਤੇ ਸਰਕਾਰੀ ਕਰਮੀਆਂ ਨਾਲ਼ ਜੁੜੀ ਆ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਰਕਾਰ ਵੱਲੋਂ ਕਿਸ ਦਿਨ ਅਤੇ ਕਿਉਂ ਕੀਤੀ ਗਈ ਹੈ ਇਸ ਬਾਰੇ ਅੱਗੇ ਜਾ ਕੇ ਦੱਸਦਾ ਹਾਂ। ਦਰਅਸਲ ਪੰਜਾਬ ਸਰਕਾਰ ਨੇ ਆਉਣ ਵਾਲੀ 28 ਦਸੰਬਰ ਨੂੰ ਸਰਕਾਰੀ…
-
ਪੰਜਾਬ ਦੀ ਇਸ ਤਹਿਸੀਲ ਵਿੱਚ ਹੋਇਆ ਜੱਗੋਂ ਤੇਹਰਵਾਂ ਕੰਮ
ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜੋ ਹੈਰਾਨ ਕਰਨ ਵਾਲੀ ਹੈ। ਇੱਕ ਪਾਸੇ ਲੋਕ ਤਹਿਸੀਲਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਚੱਕਰ ਲਾਉਣ ਦੀਆਂ ਗੱਲਾਂ ਕਰਦੇ ਹੋਏ ਇਹ ਸ਼ਿਕਵਾ ਕਰਦੇ ਹਨ ਕਿ ਉਹਨਾਂ ਦੇ ਕੰਮ ਨਹੀਂ ਹੋ ਰਹੇ। ਦੂਜੇ ਪਾਸੇ ਲੁਧਿਆਣਾ ਦੇ ਨੇੜਲੇ ਸ਼ਹਿਰ ਜਗਰਾਉ ਵਿੱਚ ਇੱਕੋ ਦਿਨ ਵਿੱਚ ਸੌ ਤੋਂ ਜਿਆਦਾ…