Tag: bjp

  • ਅਕਾਲੀ ਦਲ ਦਾ ਭਾਜਪਾ ਨਾਲ਼ ਗਠਜੋੜ ਬਾਰੇ ਵੱਡੀ ਖ਼ਬਰ

    ਅਕਾਲੀ ਦਲ ਦਾ ਭਾਜਪਾ ਨਾਲ਼ ਗਠਜੋੜ ਬਾਰੇ ਵੱਡੀ ਖ਼ਬਰ

    ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਉਹਨਾਂ ਮੁੱਦਿਆਂ, ਨੀਤੀਆਂ ਤੇ ਸਿਧਾਂਤਾਂ ਨੂੰ ਉਜਾਗਰ ਕੀਤਾ ਜਿਹਨਾਂ ਨੂੰ ਲੈ ਕੇ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਲਈ ਪੰਜਾਬ ਦੇ ਲੋਕਾਂ ਕੋਲ ਜਾਵੇਗੀ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਜੋ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਵਿਚ ਇਕ ਵਿਸ਼ੇਸ਼…

  • ਕਿਉਂ ਡਿੱਗ ਗਈ ਸਰਕਾਰ ?

    ਕਿਉਂ ਡਿੱਗ ਗਈ ਸਰਕਾਰ ?

    ਇਸ ਵੇਲੇ ਇਕ ਵੱਡੀ ਖਬਰ ਆ ਰਹੀ ਹੈ। ਤਾਜ਼ਾ ਖਬਰ ਅਨੁਸਾਰ ਮੁੱਖ ਮੰਤਰੀ ਨੇ ਆਪਣੇ ਵਿਧਾਇਕਾਂ ਸਮੇਤ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਸਰਕਾਰ ਟੁੱਟ ਗਈ ਹੈ। ਇਹ ਖਬਰਾਂ ਇਸ ਵੇਲੇ ਵਿਧਾਨ ਸਭਾ ਬਜਟ ਸੈਸ਼ਨ ਦੇ ਚਲਦੇ ਹਰਿਆਣਾ ਵਾਲੇ ਪਾਸੇ ਤੋਂ ਆਈਆਂ ਹਨ। ਇੱਕ ਪਾਸੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੱਲਿਆ ਚੱਲ ਰਿਹਾ ਹੈ।…