Tag: cm bhagwant mann today press conference
-
ਪੰਜਾਬ ਵਿੱਚ ਨਵੇਂ ਮੰਤਰੀ ਦੇ ਚਰਚੇ
ਪੰਜਾਬ ਵਿੱਚ ਇੱਕ ਹੋਰ ਵਿਧਾਇਕ ਨੂੰ ਕੈਬਨਟ ਮੰਤਰੀ ਬਣਾਇਆ ਜਾ ਸਕਦਾ ਹੈ। ਜਿਸਦੀ ਚਰਚਾ ਇਸ ਵੇਲੇ ਪੂਰੇ ਜੋਰਾਂ ਸ਼ੋਰਾਂ ਦੇ ਨਾਲ ਚੱਲ ਰਹੀ ਹੈ। ਪਾਰਟੀ ਹੁਣ ਇੱਕ ਹੋਰ ਵੱਡੇ ਲੀਡਰ ਨੂੰ ਜਲਦੀ ਹੀ ਕੈਬਨਟ ਮੰਤਰੀ ਮੰਡਲ ਵਿੱਚ ਸ਼ਾਮਿਲ ਕਰਨ ਦੀ ਤਿਆਰੀ ਕਰ ਰਹੀ ਹੈ। ਇੱਕ ਅਖਬਾਰੀ ਖਬਰ ਨੇ ਦਾਅਵਾ ਕੀਤਾ ਹੈ ਕਿ ਆਉਂਦੀਆਂ ਲੋਕ ਸਭਾ…
-
ਲੋਕ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ
ਪੰਜਾਬ ਵਿੱਚ ਇਸ ਵੇਲੇ ਸਭ ਤੋਂ ਚਰਚਿਤ ਗੱਲਬਾਤ ਪੰਜਾਬ ਵਿੱਚ ਕਾਂਗਰਸ ਅਤੇ ਆਪ ਦੇ ਗਠਜੋੜ ਨੂੰ ਲੈ ਕੇ ਹੈ। ਐਤਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜਦੋਂ ਦਿੱਲੀ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਸੀਟਾਂ ਦੀ ਵੰਡ ਬਾਰੇ ਚਰਚਾ ਕਰ ਰਹੇ ਸਨ ਤਾਂ ਉਸੇ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੂਬੇ…
-
ਕੇਂਦਰ ਵੱਲੋਂ ਪੰਜਾਬ ਨੂੰ ਝਾਕੀਆਂ ਵਿੱਚ ਸ਼ਾਮਿਲ ਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਦਾ ਅਹਿਮ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਆਉਂਦੀ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ, ਜਦ ਭਾਜਪਾ ਸ਼ਾਸਤ ਰਾਜਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਕੀਤੀ…