Tag: punjab and haryana high court
-
ਐਨ ਐੱਸ ਏ ਮਾਮਲੇ ਵਿੱਚ ਵੱਡੀ ਅਪਡੇਟ ਆਈ
ਇਸ ਵੇਲੇ ਇੱਕ ਵੱਡੀ ਖਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਆ ਰਹੀ ਹੈ ਪੰਜਾਬੀ ਦੇ ਇੱਕ ਪ੍ਰਮੁੱਖ ਅਖਬਾਰ ਨੇ ਖਬਰ ਪ੍ਰਕਾਸ਼ਿਤ ਕਰਦਿਆਂ ਲਿਖਿਆ ਹੈ ਕਿ ਪਹਿਲਾਂ ਦਰਜ ਕੀਤੇ ਮਾਮਲੇ ‘ਚ ਹੀ ਇਹਨਾਂ ਨੂੰ ਫੜਿਆ ਜਾ ਸਕਦਾ ਸੀ। ਜਦਕਿ ਐਨਐਸਏ ਨੂੰ ਗਲਤ ਲਾਇਆ ਗਿਆ ਹੈ। ਇਸ ਖਬਰ ਦੇ ਮੁਤਾਬਿਕ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ…
-
ਪੰਜਾਬ ਦੇ ਇਹ ਦੋ ਪਿੰਡਾਂ ਦੇ ਲੋਕ ਹਾਈਕੋਰਟ ਪਹੁੰਚੇ
ਇਸ ਵੇਲੇ ਇੱਕ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਪੰਜਾਬ ਦੇ ਦੋ ਪਿੰਡ ਹਾਈਕੋਰਟ ਪਹੁੰਚੇ ਹਨ। ਮਾਮਲਾ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ ਹੈ ਜਿੱਥੇ ਮੋਗਾ ਜਿਲ੍ਹੇ ਦੇ ਦੋ ਪਿੰਡ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੇ ਹਨ। ਜਿਸ ਤੋਂ ਬਾਅਦ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਆਖਿਆ ਗਿਆ ਹੈ। ਮੋਗੇ ਜਿਲੇ ਦੇ ਦੋ ਪਿੰਡਾਂ…
-
ਜਦੋਂ ਮਾਸਟਰ ਨੇ ਵਿਦਿਆਰਥਣ ਨਾਲ ਕੀਤੀ ਕੈਮਿਸਟਰੀ
ਇੱਕ ਤਾਜ਼ਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ। ਜਿੱਥੇ ਇੱਕ ਮਾਸਟਰ ਨੇ ਆਪਣੀ ਹੀ ਵਿਦਿਆਰਥਣ ਨਾਲ਼ ਹੀ ਕਮਿਸਟਰੀ ਚਲਾਉਣ ਦੀ ਅਰਜੀ ਲਗਾਈ ਹੈ। ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਗੀ ਫਟਕਾਰ ਲਗਾਈ ਹੈ। ਹੁਣ ਇਸ ਮਾਮਲੇ ਦੀ ਖੂਬ ਚਰਚਾ ਹੋ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਕ ਗਣਿਤ ਅਧਿਆਪਕ ਦਾ 19 ਸਾਲਾ ਵਿਦਿਆਰਥਣ ਨਾਲ…
-
ਅਮਨ ਅਰੋੜਾ ਨੂੰ ਖਿਲ਼ਾਫ ਹਾਈਕੋਰਟ ਵਿੱਚ ਪਟੀਸ਼ਨ
ਕੈਬਨਟ ਮੰਤਰੀ ਅਮਨ ਅਰੋੜਾ ਨੂੰ ਸਥਾਨਕ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਈ ਜਾਣ ਤੋਂ ਬਾਅਦ ਹੁਣ ਇੱਕ ਵਾਰ ਫਿਰ ਵੱਡਾ ਝਟਕਾ ਲੱਗ ਸਕਦਾ ਹੈ। ਇਸੇ ਮਾਮਲੇ ਨੂੰ ਆਧਾਰ ਬਣਾ ਕੇ ਸੰਗਰੂਰ ਦਾ ਇੱਕ ਵਿਅਕਤੀ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚਿਆ ਹੈ । ਉਕਤ ਵਿਅਕਤੀ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਇਹ ਤੱਥ ਦਿੱਤਾ ਗਿਆ…