Tag: punjab news
-
ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਵੱਡਾ ਝਟਕਾ
ਇਸ ਵੇਲੇ ਪੰਜਾਬ ਦੇ ਕਿਸਾਨ ਬਾਰਡਰਾਂ ਤੇ ਕੇਂਦਰ ਖਿਲਾਫ ਘੋਲ ਲੜ ਰਹੇ ਹਨ। ਇਸ ਦਰਮਿਆਨ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਕਰੀਬ ਪੌਣੇ 8 ਲੱਖ ਕਿਸਾਨਾਂ ਨੂੰ ਕੇਂਦਰੀ ਯੋਜਨਾ ਵਿੱਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਚਰਨਜੀਤ ਭੁੱਲਰ ਦੀ ਰਿਪੋਰਟ ਅਨੁਸਾਰ ਪੰਜਾਬ ਦੇ…
-
ਜਦੋਂ ਮਾਸਟਰ ਨੇ ਵਿਦਿਆਰਥਣ ਨਾਲ ਕੀਤੀ ਕੈਮਿਸਟਰੀ
ਇੱਕ ਤਾਜ਼ਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ। ਜਿੱਥੇ ਇੱਕ ਮਾਸਟਰ ਨੇ ਆਪਣੀ ਹੀ ਵਿਦਿਆਰਥਣ ਨਾਲ਼ ਹੀ ਕਮਿਸਟਰੀ ਚਲਾਉਣ ਦੀ ਅਰਜੀ ਲਗਾਈ ਹੈ। ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਗੀ ਫਟਕਾਰ ਲਗਾਈ ਹੈ। ਹੁਣ ਇਸ ਮਾਮਲੇ ਦੀ ਖੂਬ ਚਰਚਾ ਹੋ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਕ ਗਣਿਤ ਅਧਿਆਪਕ ਦਾ 19 ਸਾਲਾ ਵਿਦਿਆਰਥਣ ਨਾਲ…
-
ਕੇਂਦਰ ਵੱਲੋਂ ਪੰਜਾਬ ਨੂੰ ਝਾਕੀਆਂ ਵਿੱਚ ਸ਼ਾਮਿਲ ਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਦਾ ਅਹਿਮ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਆਉਂਦੀ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ, ਜਦ ਭਾਜਪਾ ਸ਼ਾਸਤ ਰਾਜਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਕੀਤੀ…
-
ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ
ਇਸ ਵੇਲ ਇੱਕ ਵੱਡੀ ਖ਼ਬਰ ਆਮ ਲੋਕਾਂ ਅਤੇ ਸਰਕਾਰੀ ਕਰਮੀਆਂ ਨਾਲ਼ ਜੁੜੀ ਆ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਰਕਾਰ ਵੱਲੋਂ ਕਿਸ ਦਿਨ ਅਤੇ ਕਿਉਂ ਕੀਤੀ ਗਈ ਹੈ ਇਸ ਬਾਰੇ ਅੱਗੇ ਜਾ ਕੇ ਦੱਸਦਾ ਹਾਂ। ਦਰਅਸਲ ਪੰਜਾਬ ਸਰਕਾਰ ਨੇ ਆਉਣ ਵਾਲੀ 28 ਦਸੰਬਰ ਨੂੰ ਸਰਕਾਰੀ…
-
ਚੋਰੀ ਕਰਨ ਤੋਂ ਪਹਿਲਾਂ ਚੋਰਾਂ ਨੇ ਕੀਤਾ ਕਾਰਾ
ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਚੋਰਾਂ ਨੇ ਚੋਰੀ ਕਰਨ ਦੇ ਨਾਲ਼ ਨਾਲ ਇੱਕ ਹੋਰ ਕਰਤੂਤ ਵੀ ਕੀਤੀ ਹੈ ਜਿਸ ਤੋਂ ਬਾਅਦ ਪੁਲਸ ਹੁਣ ਮਾਮਲੇ ਦੀ ਪੜਤਾਲ ਕਰ ਰਹੀ ਹੈ। ਤਾਜ਼ਾ ਖ਼ਬਰ ਅਨੁਸਾਰ ਜਲੰਧਰ ਦੇ ਪਿੰਡ ਸਲੇਮਪੁਰ ਮਸੰਦਾਂ ਵਿੱਚ ਬੀਤੀ ਦੇਰ ਰਾਤ ਐਨਆਰਆਈ ਬਜ਼ੁਰਗ ਜੋੜੇ ਦੇ ਘਰ ’ਚ ਦਾਖ਼ਲ ਹੋਏ…