Tag: punjab police recruitment
-
ਪੰਜਾਬ ਪੁਲਸ ਵਿੱਚ ਨੌਕਰੀਆਂ ਨਿਕਲੀਆਂ, ਇੰਝ ਕਰੋ ਅਪਲਾਈ
ਪੰਜਾਬ ਦੇ ਨੌਜਵਾਨ ਮੁੰਡੇ ਕੁੜੀਆਂ ਲਈ ਚੰਗੀ ਖ਼ਬਰ ਹੈ। ਤਾਜ਼ਾ ਖ਼ਬਰ ਅਨੁਸਾਰ ਪੰਜਾਬ ਵਿੱਚ ਨਵੀਆਂ ਸਰਕਾਰੀ ਨੌਕਰੀਆਂ ਨਿਕਲੀਆਂ ਹਨ। ਪੰਜਾਬ ਪੁਲਿਸ ਵਿਭਾਗ ਨੇ ਜ਼ਿਲ੍ਹਾ ਪੁਲਿਸ ਅਤੇ ਆਰਮਡ ਪੁਲਿਸ ਫੋਰਸ ਵਿੱਚ ਕਾਂਸਟੇਬਲ ਦੀਆਂ 1746 ਖਾਲੀ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ, ਜਿਸ ਲਈ ਅਰਜ਼ੀ ਪ੍ਰਕਿਰਿਆ 14 ਮਾਰਚ, 2024 ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਕੋਈ…