Tag: school news

  • ਸਕੂਲਾਂ ਵਿੱਚ ਛੁੱਟੀਆਂ ਵਧੀਆਂ

    ਸਕੂਲਾਂ ਵਿੱਚ ਛੁੱਟੀਆਂ ਵਧੀਆਂ

    ਲਗਾਤਾਰ ਠੰਢ ਅਤੇ ਸੀਤ ਲਹਿਰ ਦੇ ਪ੍ਰਭਾਵ ਕਰਕੇ ਮੁੜ ਤੋਂ ਸਕੂਲਾਂ ਵਿੱਚ ਛੁੱਟੀਆਂ ਦੀ ਖ਼ਬਰ ਆਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ ਹੈ। ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕਸ਼ਨ ਜਾਰੀ ਕਰ…