Tag: weather news

  • ਸਕੂਲਾਂ ਵਿੱਚ ਛੁੱਟੀਆਂ ਵਧੀਆਂ

    ਸਕੂਲਾਂ ਵਿੱਚ ਛੁੱਟੀਆਂ ਵਧੀਆਂ

    ਲਗਾਤਾਰ ਠੰਢ ਅਤੇ ਸੀਤ ਲਹਿਰ ਦੇ ਪ੍ਰਭਾਵ ਕਰਕੇ ਮੁੜ ਤੋਂ ਸਕੂਲਾਂ ਵਿੱਚ ਛੁੱਟੀਆਂ ਦੀ ਖ਼ਬਰ ਆਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ ਹੈ। ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕਸ਼ਨ ਜਾਰੀ ਕਰ…

  • ਪੰਜਾਬ ਤੇ ਹਰਿਆਣਾ ‘ਚ ਧੁੰਦ ਦਾ ਰੈੱਡ ਅਲਰਟ

    ਪੰਜਾਬ ਤੇ ਹਰਿਆਣਾ ‘ਚ ਧੁੰਦ ਦਾ ਰੈੱਡ ਅਲਰਟ

    ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਦੇ ਮੌਸਮ ਨਾਲ ਜੁੜੀ ਆ ਰਹੀ ਹੈ। ਪੰਜਾਬ ਤੇ ਹਰਿਆਣਾ ਵਿੱਚ ਧੁੰਦ ਅਤੇ ਸੀਤ ਲਹਿਰ ਕਰਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਨਵਾਂਸ਼ਹਿਰ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ…

  • ਬਚਕੇ ਠੰਡ ਤੋਂ, ਰੈੱਡ ਅਲਰਟ ਜਾਰੀ

    ਬਚਕੇ ਠੰਡ ਤੋਂ, ਰੈੱਡ ਅਲਰਟ ਜਾਰੀ

    ਪੰਜਾਬ ਦੇ ਮੌਸਮ ਨਾਲ਼ ਜੁੜੀ ਇੱਕ ਵੱਡੀ ਅਪਡੇਟ ਆ ਰਹੀ ਹੈ । ਬੇਸ਼ੱਕ ਸੂਰਜ ਦੇ ਦਰਸ਼ਨ ਵੀ ਸ਼ੁੱਕਰਵਾਰ ਨੂੰ ਜਰੂਰ ਹੋਏ ਪਰ ਪੰਜਾਬ ’ਚ ਧੁੰਦ ਤੇ ਕੜਾਕੇ ਦੀ ਠੰਢ ਜਾਰੀ ਹੈ। ਸ਼ੁੱਕਰਵਾਰ ਨੂੰ ਸਾਰਾ ਦਿਨ ਸੰਘਣੀ ਧੁੰਦ ਛਾਈ ਰਹੀ। ਸੀਤ ਲਹਿਰ ਨੇ ਕਾਂਬਾ ਹੋਰ ਵਧਾ ਦਿੱਤਾ। ਕਈ ਸ਼ਹਿਰਾਂ ’ਚ ਦ੍ਰਿਸ਼ਤਾ ਸਿਫਰ ਰਹੀ। ਲੁਧਿਆਣਾ ਤੇ ਨਵਾਂ…

  • ਮੌਸਮ ਵਿਭਾਗ ਨੇ ਪੰਜਾਬ ਲਈ ਦਿੱਤਾ ਰੈੱਡ ਅਲਰਟ

    ਮੌਸਮ ਵਿਭਾਗ ਨੇ ਪੰਜਾਬ ਲਈ ਦਿੱਤਾ ਰੈੱਡ ਅਲਰਟ

    ਪੰਜਾਬ ਵਿੱਚ ਲਗਾਤਾਰ ਹੱਡ ਚੀਰਵੀਂ ਠੰਢ ਦਾ ਅਸਰ ਘਟਣ ਦਾ ਨਾਮ ਨਹੀਂ ਲੈ ਰਿਹਾ। ਅਜਿਹੇ ਹਾਲਾਤਾਂ ਵਿੱਚ ਇੱਕ ਮੀਡੀਆ ਰਿਪੋਰਟ ਨੇ ਇਹ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਦੋ ਦਿਨਾਂ ਲਈ ਪੰਜਾਬ ਵਿੱਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਇਹ ਰੈਡ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਨੇ ਮੀਡੀਆ ਨੂੰ…

  • ਮੌਸਮ ਵਿਭਾਗ ਦਾ ਪੰਜਾਬ ਲਈ ਰੈਡ ਅਲਰਟ

    ਮੌਸਮ ਵਿਭਾਗ ਦਾ ਪੰਜਾਬ ਲਈ ਰੈਡ ਅਲਰਟ

    ਪੰਜਾਬ ਵਿੱਚ ਲਗਾਤਾਰ ਤਾਪਮਾਨ ਡਿੱਗਣ ਕਾਰਨ ਠੰਢ ਵੱਧ ਰਹੀ ਹੈ। ਇਸ ਦੇ ਨਾਲ ਰਾਜ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਕਾਰਨ ਆਮ ਜਨਜੀਵਨ ’ਤੇ ਮਾੜਾ ਅਸਰ ਪਿਆ। ਸਵੇਰੇ ਕਈ ਥਾਵਾਂ ‘ਤੇ ਸੰਘਣੀ ਧੁੰਦ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ, ਲੁਧਿਆਣਾ ‘ਚ 5.2…