Tag: weather today
-
ਪੰਜਾਬ ਤੇ ਹਰਿਆਣਾ ‘ਚ ਧੁੰਦ ਦਾ ਰੈੱਡ ਅਲਰਟ
ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਦੇ ਮੌਸਮ ਨਾਲ ਜੁੜੀ ਆ ਰਹੀ ਹੈ। ਪੰਜਾਬ ਤੇ ਹਰਿਆਣਾ ਵਿੱਚ ਧੁੰਦ ਅਤੇ ਸੀਤ ਲਹਿਰ ਕਰਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਨਵਾਂਸ਼ਹਿਰ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ…
-
ਬਚਕੇ ਠੰਡ ਤੋਂ, ਰੈੱਡ ਅਲਰਟ ਜਾਰੀ
ਪੰਜਾਬ ਦੇ ਮੌਸਮ ਨਾਲ਼ ਜੁੜੀ ਇੱਕ ਵੱਡੀ ਅਪਡੇਟ ਆ ਰਹੀ ਹੈ । ਬੇਸ਼ੱਕ ਸੂਰਜ ਦੇ ਦਰਸ਼ਨ ਵੀ ਸ਼ੁੱਕਰਵਾਰ ਨੂੰ ਜਰੂਰ ਹੋਏ ਪਰ ਪੰਜਾਬ ’ਚ ਧੁੰਦ ਤੇ ਕੜਾਕੇ ਦੀ ਠੰਢ ਜਾਰੀ ਹੈ। ਸ਼ੁੱਕਰਵਾਰ ਨੂੰ ਸਾਰਾ ਦਿਨ ਸੰਘਣੀ ਧੁੰਦ ਛਾਈ ਰਹੀ। ਸੀਤ ਲਹਿਰ ਨੇ ਕਾਂਬਾ ਹੋਰ ਵਧਾ ਦਿੱਤਾ। ਕਈ ਸ਼ਹਿਰਾਂ ’ਚ ਦ੍ਰਿਸ਼ਤਾ ਸਿਫਰ ਰਹੀ। ਲੁਧਿਆਣਾ ਤੇ ਨਵਾਂ…
-
ਮੌਸਮ ਵਿਭਾਗ ਨੇ ਪੰਜਾਬ ਲਈ ਦਿੱਤਾ ਰੈੱਡ ਅਲਰਟ
ਪੰਜਾਬ ਵਿੱਚ ਲਗਾਤਾਰ ਹੱਡ ਚੀਰਵੀਂ ਠੰਢ ਦਾ ਅਸਰ ਘਟਣ ਦਾ ਨਾਮ ਨਹੀਂ ਲੈ ਰਿਹਾ। ਅਜਿਹੇ ਹਾਲਾਤਾਂ ਵਿੱਚ ਇੱਕ ਮੀਡੀਆ ਰਿਪੋਰਟ ਨੇ ਇਹ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਦੋ ਦਿਨਾਂ ਲਈ ਪੰਜਾਬ ਵਿੱਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਇਹ ਰੈਡ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਨੇ ਮੀਡੀਆ ਨੂੰ…